Home / World / ਐੱਸਜੀਪੀਸੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ

ਐੱਸਜੀਪੀਸੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ

ਐੱਸਜੀਪੀਸੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ

ਅੰਮ੍ਰਿਤਸਰ, ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ। ਮਨਜੀਤ ਸਿੰਘ ਕਲਕੱਤਾ ਦਾ ਇਲਾਜ ਇਕ ਨਿਜੀ ਹਸਪਤਾਲ ‘ਚ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। ਉਹ 80 ਵਰ੍ਹਿਆ ਦੇ ਸਨ

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …