Home / Punjabi News / ਓਮੀਕਰੋਨ: ਬ੍ਰਿਟੇਨ ਸਰਕਾਰ ਵੱਲੋਂ ਕ੍ਰਿਸਮਸ ਤੋਂ ਪਹਿਲਾਂ ਨਵੀਆਂ ਪਾਬੰਦੀਆਂ ਲਾਉਣ ਤੋਂ ਇਨਕਾਰ

ਓਮੀਕਰੋਨ: ਬ੍ਰਿਟੇਨ ਸਰਕਾਰ ਵੱਲੋਂ ਕ੍ਰਿਸਮਸ ਤੋਂ ਪਹਿਲਾਂ ਨਵੀਆਂ ਪਾਬੰਦੀਆਂ ਲਾਉਣ ਤੋਂ ਇਨਕਾਰ

ਲੰਡਨ, 23 ਦਸੰਬਰ

ਬ੍ਰਿਟੇਨ ਸਰਕਾਰ ਨੇ ਵੀਰਵਾਰ ਨੂੰ ਦੱਸਿਆ ਕਿ ਦੇਸ਼ ਵਿੱਚ ਕ੍ਰਿਸਮਸ ਤਕ ਕੋਵਿਡ-19 ਨਾਲ ਜੁੜੀਆਂ ਨਵੀਆਂ ਪਾਬੰਦੀਆਂ ਨਹੀਂ ਲਗਾਈਆਂ ਜਾਣਗੀਆਂ। ਸਿਹਤ ਮੰਤਰੀ ਸਾਜਿਦ ਜਾਵਿਦ ਨੇ ਕਿਹਾ ਕਿ ਅਧਿਐਨ ਤੋਂ ਪਤਾ ਲੱਗਾ ਹੈ ਕਿ ਕਰੋਨਾ ਵਾਇਰਸ ਦੇ ਡੈਲਟਾ ਸਰੂਪ ਦੀ ਤੁਲਨਾ ਵਿੱਚ ਓਮੀਕਰਨ ਹਲਕਾ ਵਾਇਰਸ ਹੈ ਤੇ ਪੀੜਤਾਂ ਨੂੰ ਹਸਪਤਾਲ ਦਾਖਲ ਕਰਵਾਉਣ ਦੀ ਲੋੜ ਘੱਟ ਪੈਂਦੀ ਹੈ। ਇਸੇ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਸ ਦਾ ਖਤਰਾ ਕਿਨਾਂ ਕੁ ਘਟਿਆ ਹੈ। -ਪੀਟੀਆਈ


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …