Home / Punjabi News / ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿ ਵਫਦ ਵਿਚਾਲੇ ਇਹਨਾਂ ਮੁੱਦਿਆਂ ‘ਤੇ ਹੋਈ ਚਰਚਾ

ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿ ਵਫਦ ਵਿਚਾਲੇ ਇਹਨਾਂ ਮੁੱਦਿਆਂ ‘ਤੇ ਹੋਈ ਚਰਚਾ

ਅੰਮ੍ਰਿਤਸਰ – ਭਾਰਤ ਅਤੇ ਪਾਕਿਸਤਾਨ ਦੇ ਵਫਦ ਵਿਚਾਲੇ ਅੱਜ ਅਟਾਰੀ ਵਿਖੇ ਕਰਤਾਰਪੁਰ ਲਾਂਘੇ ਬਾਰੇ ਬੈਠਕ ਹੋਈ। ਇਸ ਬੈਠਕ ਵਿਚ ਕਰਤਾਂਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਸਬੰਧੀ ਅਤੇ ਸਮਝੌਤੇ ਉਤੇ ਚਰਚਾ ਹੋਈ।
ਅਗਲੀ ਮੀਟਿੰਗ 2 ਅਪ੍ਰੈਲ ਨੂੰ ਹੋਵੇਗੀ ਅਤੇ ਭਾਰਤੀ ਵਫਦ ਇਸ ਮੀਟਿੰਗ ਲਈ ਪਾਕਿਸਤਾਨ ਜਾਵੇਗਾ।
ਇਸ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਬਾਰੇ ਅੱਜ ਭਾਰਤ ਅਤੇ ਪਾਕਿਸਤਾਨ ਦੇ ਵਫਦ ਵਿਚਾਲੇ ਅਹਿਮ ਬੈਠਕ ਹੋਈ। ਇਸ ਤੋਂ ਪਹਿਲਾਂ ਐਸ ਐਲ ਸੀ ਦਾਸ ਜੋਆਇੰਟ ਸਕੱਤਰ ਗ੍ਰਹਿ ਮੰਤਰਾਲੇ ਦੀ ਅਗਵਾਈ ਹੇਠ ਭਾਰਤੀ ਉੱਚ ਅਧਿਕਾਰੀਆਂ ਦਾ ਵਫਦ ਅਟਾਰੀ ਸਰਹਦ ਪਹੁੰਚਿਆ ਜਦਕਿ ਦੂਸਰੇ ਪਾਸੇ ਮੁਹੰਮਦ ਫੈਜ਼ਲ ਡੀ ਜੀ ਦੀ ਅਗਵਾਈ ਹੇਠ 18 ਮੈਂਬਰੀ ਪਾਕਿ ਵਫਦ ਭਾਰਤ ਪਹੁੰਚਿਆ।

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …