Home / Punjabi News / ਕਰਤਾਰਪੁਰ ਸਾਹਿਬ ਲਾਂਘਾ ਹਾਲੇ ਹੈ ਖੁੱਲ੍ਹਾ → Ontario Punjabi News

ਕਰਤਾਰਪੁਰ ਸਾਹਿਬ ਲਾਂਘਾ ਹਾਲੇ ਹੈ ਖੁੱਲ੍ਹਾ → Ontario Punjabi News




ਕਸ਼ਮੀਰ ਚ ਹੋਏ ਹਮਲੇ ਤੋਂ ਬਾਅਦ ਭਾਰਤ ਦੀ ਸਰਕਾਰ ਨੇ ਪਾਕਿਸਤਾਨ ਦੇ ਵੀਜੇ ਰੱਦ ਕਰ ਦਿੱਤੇ ਗਏ ਹਨ ,ਅਟਾਰੀ ਪੋਸਟ ਬੰਦ ਕਰ ਦਿੱਤੀ ਗਈ ਹੈ ਇੱਥੋਂ ਤੱਕ ਕਿ ਅੰਬੈਸਡਰਾਂ ਨੂੰ ਵੀ ਵਾਪਸ ਜਾਣ ਦੇ ਹੁਕਮ ਦੇ ਦਿੱਤੇ ਗਏ ਹਨ । ਇਸ ਸਭ ਦੇ ਚਲਦੇ ਕਰਤਾਰਪੁਰ ਕੋਰੀਡੋਰ ਜਿਸ ਰਸਤੇ ਤੋਂ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਜਾ ਰਹੇ ਹਨ ਉਸ ਬਾਰੇ ਕੋਈ ਵੀ ਅਧਿਕਾਰਿਕ ਫੈਸਲਾ ਨਹੀਂ ਆਇਆ।






Previous articleਪਾਕਿਸਤਾਨ ਨੇ ਭਾਰਤ ਲਈ ਆਪਣਾ ਹਵਾਈ ਖੇਤਰ ਕੀਤਾ ਬੰਦ



Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …