Home / Punjabi News / ਕਰਨਾਟਕ: ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਛੇ ਦੀ ਮੌਤ

ਕਰਨਾਟਕ: ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਛੇ ਦੀ ਮੌਤ

ਬੇਲਾਗਾਵੀ (ਕਰਨਾਟਕ), 22 ਫਰਵਰੀ
ਬੇਲਾਗਾਵੀ ਜ਼ਿਲ੍ਹੇ ਦੇ ਖਾਨਪੁਰ ਤਾਲੁਕ ਵਿੱਚ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਇੱਕ ਪਰਿਵਾਰ ਦੀਆਂ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇਸ ਘਟਨਾ ‘ਚ ਤਿੰਨ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

The post ਕਰਨਾਟਕ: ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਛੇ ਦੀ ਮੌਤ appeared first on Punjabi Tribune.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …