Home / Punjabi News / ਕਰੋਨਾ ਕਾਰਨ ਜੇਈਈ-ਮੇਨਜ਼ ਦੀ ਪ੍ਰੀਖਿਆ ਮੁਲਤਵੀ

ਕਰੋਨਾ ਕਾਰਨ ਜੇਈਈ-ਮੇਨਜ਼ ਦੀ ਪ੍ਰੀਖਿਆ ਮੁਲਤਵੀ

ਕਰੋਨਾ ਕਾਰਨ ਜੇਈਈ-ਮੇਨਜ਼ ਦੀ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ, 4 ਮਈ

ਕੇਂਦਰੀ ਸਿੱਖਿਆ ਮੰਤਰਾਲੇ ਦੀ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨਟੀਏ) ਅਨੁਸਾਰ ਕੋਵੀਡ-19 ਦੇ ਮੱਦੇਨਜ਼ਰ 24 ਤੋਂ 28 ਮਈ ਤੱਕ ਨਿਰਧਾਰਤ ਇੰਜਨੀਅਰਿੰਗ ਦਾਖਲਾ ਪ੍ਰੀਖਿਆ ਜੇਈਈ-ਮੇਨਜ਼ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰੀਖਿਆ ਦਾ ਅਪਰੈਲ ਐਡੀਸ਼ਨ ਵੀ ਕਰੋਨਾ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਐੱਨਟੀਏ ਨੇ ਕਿਹਾ, “24 ਤੋਂ 28 ਮਈ ਤੱਕ ਨਿਰਧਾਰਤ ਜੇਈਈ-ਮੇਨਜ਼ ਮੌਜੂਦਾ ਮਹਾਮਾਰੀ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ। ਨਵੀਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …