Home / Punjabi News / ਕਰੋਨਾ ਪੀੜਤ ਰਾਜਨਾਥ ਸਿੰਘ ਦੀ ਸਿਹਤ ਵਿੱਚ ਸੁਧਾਰ

ਕਰੋਨਾ ਪੀੜਤ ਰਾਜਨਾਥ ਸਿੰਘ ਦੀ ਸਿਹਤ ਵਿੱਚ ਸੁਧਾਰ

ਨਵੀਂ ਦਿੱਲੀ, 11 ਜਨਵਰੀ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਜਿਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਸੀ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਰੱਖਿਆ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਬਿਆਨ ਅਨੁਸਾਰ ਦਿੱਲੀ ਛਾਉਣੀ ਦੇ ਆਰਮੀ ਹਸਪਤਾਲ ਦੇ ਡਾਕਟਰਾਂ ਨੇ ਅੱਜ ਰਾਜਨਾਥ ਸਿੰਘ ਦੇ ਘਰ ਜਾ ਕੇ ਉਨ੍ਹਾਂ ਦਾ ਚੈੱਕ-ਅੱਪ ਕੀਤਾ। ਰਾਜਨਾਥ ਆਪਣੇ ਘਰ ਵਿੱਚ ਇਕਾਂਤਵਾਸ ਹਨ। ਉਨ੍ਹਾਂ ਵਿੱਚ ਕੋਵਿਡ ਦੇ ਹਲਕੇ ਲੱਛਣ ਹਨ। ਡਾਕਟਰਾਂ ਅਨੁਸਾਰ ਰਾਜਨਾਥ ਸਿੰਘ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। -ਪੀਟੀਆਈ


Source link

Check Also

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …