Home / Punjabi News / ਕਸ਼ਮੀਰ: ਗੁਲਮਰਗ ’ਚ ਬਰਫ਼ ਦੇ ਤੋਦੇ ਡਿੱਗੇ, ਪੋਲੈਂਡ ਦੇ ਦੋ ਨਾਗਰਿਕਾਂ ਦੀ ਮੌਤ

ਕਸ਼ਮੀਰ: ਗੁਲਮਰਗ ’ਚ ਬਰਫ਼ ਦੇ ਤੋਦੇ ਡਿੱਗੇ, ਪੋਲੈਂਡ ਦੇ ਦੋ ਨਾਗਰਿਕਾਂ ਦੀ ਮੌਤ

ਸ੍ਰੀਨਗਰ, 1 ਫਰਵਰੀ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਅੱਜ ਉੱਚਾਈ ‘ਤੇ ਸਥਿਤ ‘ਗੁਲਮਰਗ ਸਕੀਇੰਗ ਰਿਜ਼ੋਰਟ’ ‘ਚ ਭਾਰੀ ਬਰਫ ਦਾ ਤੋਦਾ ਡਿੱਗ ਗਿਆ। ਇਸ ਕਾਰਨ ਪੋਲੈਂਡ ਦੇ ਦੋ ਨਾਗਰਿਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ 21 ਵਿਅਕਤੀਆਂ ਨੂੰ ਬਚਾਇਆ ਜਾ ਚੁੱਕਿਆ ਹੈ।


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …