Home / World / ਕਸ਼ਮੀਰ ‘ਚ ਫੌਜ ਦੇ ਜਵਾਨਾਂ ‘ਤੇ ਪ੍ਰਦਰਸ਼ਨਕਾਰੀਆਂ ਨੇ ਕੀਤਾ ਪਥਰਾਅ

ਕਸ਼ਮੀਰ ‘ਚ ਫੌਜ ਦੇ ਜਵਾਨਾਂ ‘ਤੇ ਪ੍ਰਦਰਸ਼ਨਕਾਰੀਆਂ ਨੇ ਕੀਤਾ ਪਥਰਾਅ

ਕਸ਼ਮੀਰ ‘ਚ ਫੌਜ ਦੇ ਜਵਾਨਾਂ ‘ਤੇ ਪ੍ਰਦਰਸ਼ਨਕਾਰੀਆਂ ਨੇ ਕੀਤਾ ਪਥਰਾਅ

1ਸ੍ਰੀਨਗਰ : ਉਤਰੀ ਕਸ਼ਮੀਰ ਦੇ ਹੰਦਵਾੜਾ ਅਤੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿਚ ਅੱਜ ਪ੍ਰਦਰਸ਼ਨਦਾਰੀ ਵਿਦਿਆਰਥੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ਹੋਈਆਂ| ਇਸ ਵਿਚ ਕਈਆਂ ਦੇ ਜਖਮੀ ਹੋਣ ਦੀ ਸੂਚਨਾ ਹੈ|
ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਦਰਜਨਾਂ ਵਿਦਿਆਰਥੀਆਂ ਨੇ ਸੁਰੱਖਿਆ ਬਲਾਂ ਨੂੰ ਕਥਿਤ ਜਿਆਦਤੀ ਦੇ ਖਿਲਾਫ ਪ੍ਰਦਰਸ਼ਨ ਕੀਤਾ| ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਵਿਦਿਆਰਥੀਆਂ ਨੂੰ ਖਦੇੜਣ ਲਈ ਕਿਹਾ ਪਰ ਉਹ ਨਹੀਂ ਮੰਨੇ| ਇਸ ਦੌਰਾਨ ਵਿਦਿਆਰਥੀਆਂ ਨੇ ਫੌਜ ਦੇ ਜਵਾਨਾਂ ਉਤੇ ਪਥਰਾਅ ਕਰ ਦਿੱਤਾ, ਜਿਸ ਤੋਂ ਬਾਅਦ ਫੌਜ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਹੰਝੂ ਗੈਸ ਦੇ ਗੋਲੇ ਦਾਗੇ ਗਏ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …