Home / Punjabi News / ਕਾਂਗਰਸੀ ਉਮੀਦਵਾਰਾਂ ਵਿਚੋਂ ਪਰਨੀਤ ਕੌਰ ਸਭ ਨਾਲੋਂ ਵੱਧ ਵੋਟਾਂ ਨਾਲ ਜਿੱਤੇ

ਕਾਂਗਰਸੀ ਉਮੀਦਵਾਰਾਂ ਵਿਚੋਂ ਪਰਨੀਤ ਕੌਰ ਸਭ ਨਾਲੋਂ ਵੱਧ ਵੋਟਾਂ ਨਾਲ ਜਿੱਤੇ

ਪਟਿਆਲਾ – ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਨੇ 1,54,448 ਵੋਟਾਂ ਨਾਲ ਜਿੱਤ ਦਰਜ ਕੀਤੀ। ਪੰਜਾਬ ਵਿਚ ਕਾਂਗਰਸੀ ਉਮੀਦਵਾਰਾਂ ਵਿਚੋਂ ਪਰਨੀਤ ਕੌਰ ਦੀ ਇਹ ਸਭ ਤੋਂ ਵੱਡੀ ਜਿੱਤ ਹੈ।
ਜਦਕਿ ਪੰਜਾਬ ਵਿਚ ਸਭ ਤੋਂ ਵੱਡੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਰਜ ਕੀਤੀ। ਉਹਨਾਂ ਨੇ ਕਾਂਗਰਸ ਦੀ ਸ਼ੇਰ ਸਿੰਘ ਘੁਬਾਇਆ ਨੂੰ 1,97,008 ਵੋਟਾਂ ਦੇ ਫਰਕ ਨਾਲ ਹਰਾਇਆ।

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …