Home / Punjabi News / ਕਾਂਗਰਸੀ ਉਮੀਦਵਾਰ ਹਰਦੇਵ ਲਾਡੀ ਨੇ ਜਿੱਤੀ ਸ਼ਾਹਕੋਟ ਜ਼ਿਮਨੀ ਚੋਣ

ਕਾਂਗਰਸੀ ਉਮੀਦਵਾਰ ਹਰਦੇਵ ਲਾਡੀ ਨੇ ਜਿੱਤੀ ਸ਼ਾਹਕੋਟ ਜ਼ਿਮਨੀ ਚੋਣ

ਕਾਂਗਰਸੀ ਉਮੀਦਵਾਰ ਹਰਦੇਵ ਲਾਡੀ ਨੇ ਜਿੱਤੀ ਸ਼ਾਹਕੋਟ ਜ਼ਿਮਨੀ ਚੋਣ

ਚੰਡੀਗੜ – ਕਾਂਗਰਸ ਦੇ ਉਮੀਦਵਾਰ ਹਰਦੇਵ ਲਾਡੀ ਨੇ ਸ਼ਾਹਕੋਟ ਵਿਧਾਨ ਸਭਾ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੂੰ 38,802 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਇਹ ਚੋਣ ਜਿੱਤੀ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …