Home / Punjabi News / ਕਾਂਗਰਸੀ ਵਿਧਾਇਕਾਂ ਨੇ ਭਾਜਪਾ ‘ਚ ਜਾਣ ਲਈ ਲਗਾਈ ਲਾਈਨ, ਅੱਜ ਦੋ ਹੋਰ ਬੀਜੇਪੀ ਵੱਲ ਭੱਜੇ

ਕਾਂਗਰਸੀ ਵਿਧਾਇਕਾਂ ਨੇ ਭਾਜਪਾ ‘ਚ ਜਾਣ ਲਈ ਲਗਾਈ ਲਾਈਨ, ਅੱਜ ਦੋ ਹੋਰ ਬੀਜੇਪੀ ਵੱਲ ਭੱਜੇ

ਕਾਂਗਰਸੀ ਵਿਧਾਇਕਾਂ ਨੇ ਭਾਜਪਾ ‘ਚ ਜਾਣ ਲਈ ਲਗਾਈ ਲਾਈਨ, ਅੱਜ ਦੋ ਹੋਰ ਬੀਜੇਪੀ ਵੱਲ ਭੱਜੇ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।
ਸਾਬਕਾ ਕ੍ਰਿਕਟਰ ਦਿਨੇਸ਼ ਮੌਗੀਆ ਵੀ ਭਾਜਪਾ ‘ਚ ਸ਼ਾਮਿਲ ਹੋਏ ਹਨ।

The post ਕਾਂਗਰਸੀ ਵਿਧਾਇਕਾਂ ਨੇ ਭਾਜਪਾ ‘ਚ ਜਾਣ ਲਈ ਲਗਾਈ ਲਾਈਨ, ਅੱਜ ਦੋ ਹੋਰ ਬੀਜੇਪੀ ਵੱਲ ਭੱਜੇ first appeared on Punjabi News Online.


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …