ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਬਾਗੀ ਹੋਏ ਸੀਨੀਅਰ ਆਗੂ ਅਤੇ ਪਾਰਟੀ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੂੰ ਹਾਈਕਮਾਨ ਨੇ 6 ਸਾਲਾਂ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਜੀ. ਐੱਸ. ਬਾਲੀ ਖਿਲਾਫ ਕਾਂਗਰਸ ਹਾਈਕਮਾਨ ਨੇ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕੀਤੀ ਹੈ। ਹਾਲਾਂਕਿ ਬਾਲੀ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਕਾਂਗਰਸ ‘ਚੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਸਨ ਅਤੇ ਉਨ੍ਹਾਂ ਨੂੰ ਪਾਰਟੀ ਦੇ ਇਸ ਫੈਸਲੇ ਨਾਲ ਕੋਈ ਫਰਕ ਨਹੀਂ ਪਵੇਗਾ।
Check Also
Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …
Asian Tribune Your Multilingual Newspaper covering World and local news News