Home / Punjabi News / ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਸ਼ਿਕਾਇਤ ਕੀਤੀ

ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਸ਼ਿਕਾਇਤ ਕੀਤੀ

ਨਵੀਂ ਦਿੱਲੀ, 22 ਅਪਰੈਲ
ਕਾਂਗਰਸ ਨੇ ਅੱਜ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਸ੍ਰੀ ਮੋਦੀ ਨੇ ‘ਫੁੱਟ ਪਾਊ ਤੇ ਮੰਦਭਾਵਨਾ’ ਬਿਆਨ ਦੇ ਕੇ ਚੋਣ ਜ਼ਾਬਤੇ ਦੀ ਸਪਸ਼ਟ ਉਲੰਘਣਾ ਕੀਤੀ ਹੈ। ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਪਹੁੰਚ ਕੇ ਪ੍ਰਧਾਨ ਮੰਤਰੀ ਦੀ ਟਿੱਪਣੀ ਅਤੇ ਕੁਝ ਹੋਰ ਮੁੱਦਿਆਂ ਬਾਰੇ ਸ਼ਿਕਾਇਤ ਕੀਤੀ। ਇਸ ਵਫ਼ਦ ਵਿੱਚ ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਅਤੇ ਗੁਰਦੀਪ ਸੱਪਲ ਵੀ ਸ਼ਾਮਲ ਸਨ। ਸ੍ਰੀ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੇ ਕਮਿਸ਼ਨ ਨੂੰ ਕੁੱਲ 17 ਸ਼ਿਕਾਇਤਾਂ ਦਿੱਤੀਆਂ ਹਨ।

The post ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਸ਼ਿਕਾਇਤ ਕੀਤੀ appeared first on Punjabi Tribune.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …