Home / Punjabi News / ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ

ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ

ਨਵੀਂ ਦਿੱਲੀ, 13 ਮਾਰਚ

ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। ਸ੍ਰੀ ਸੰਤੋਖ ਸਿੰਘ ਚੌਧਰੀ ਦਾ ਇਸ ਸਾਲ ਜਨਵਰੀ ਵਿੱਚ ਦੇਹਾਂਤ ਹੋ ਗਿਆ ਸੀ।


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …