Home / World / ਕਾਬੁਲ ਹਵਾਈ ਅੱਡੇ ‘ਤੇ ਰਾਕੇਟ ਨਾਲ ਹਮਲਾ

ਕਾਬੁਲ ਹਵਾਈ ਅੱਡੇ ‘ਤੇ ਰਾਕੇਟ ਨਾਲ ਹਮਲਾ

ਕਾਬੁਲ ਹਵਾਈ ਅੱਡੇ ‘ਤੇ ਰਾਕੇਟ ਨਾਲ ਹਮਲਾ

01ਕਾਬੁਲ,  : ਅਫਗਾਨਿਸਤਾਨ ਦੇ ਕਾਬੁਲ ਦੇ ਹਵਾਈ ਅੱਡੇ ਉਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ|
ਸੂਤਰਾਂ ਅਨੁਸਾਰ ਇਹ ਹਮਲਾ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਸ ਦੇ ਕਾਬੁਲ ਪਹੁੰਚਣ ਤੋਂ ਬਾਅਦ ਹੋਇਆ ਹੈ| ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …