Home / Punjabi News / ਕਾਬੁਲ: ਹਵਾ ’ਚ ਗੋਲੀਆਂ ਚਲਾ ਕੇ ਖੁ਼ਸ਼ੀ ਮਨਾਉਂਦੇ ਤਾਲਿਬਾਨ ਨੇ 17 ਵਿਅਕਤੀ ਮੌਤ ਦੇ ਘਾਟ ਉਤਾਰੇ

ਕਾਬੁਲ: ਹਵਾ ’ਚ ਗੋਲੀਆਂ ਚਲਾ ਕੇ ਖੁ਼ਸ਼ੀ ਮਨਾਉਂਦੇ ਤਾਲਿਬਾਨ ਨੇ 17 ਵਿਅਕਤੀ ਮੌਤ ਦੇ ਘਾਟ ਉਤਾਰੇ

ਕਾਬੁਲ: ਹਵਾ ’ਚ ਗੋਲੀਆਂ ਚਲਾ ਕੇ ਖੁ਼ਸ਼ੀ ਮਨਾਉਂਦੇ ਤਾਲਿਬਾਨ ਨੇ 17 ਵਿਅਕਤੀ ਮੌਤ ਦੇ ਘਾਟ ਉਤਾਰੇ

ਇਸਤੰਬੁਲ, 4 ਸਤੰਬਰ

ਅਫ਼ਗਾਨਿਸਤਾਨ ਦੀ ਰਾਜਧਾਨੀ ਵਿੱਚ ਜਸ਼ਨ ਮਨਾਉਣ ਸਮੇਂ ਤਾਲਿਬਾਨ ਵੱਲੋਂ ਹਵਾਈ ਫਾਇਰਿੰਗ ਵਿੱਚ 17 ਵਿਅਕਤੀ ਮਾਰੇ ਗਏ ਤੇ 41 ਫੱਟੜ ਹੋ ਗਏ। ਪੰਜਸ਼ੀਰ ਸੂਬੇ ਵਿੱਚ ਤਾਲਿਬਾਨ ਦੇ ਅੱਗੇ ਵਧਣ ਦੀ ਖੁਸ਼ੀ ਵਿੱਚ ਇਹ ਹਵਾਈ ਫਾਇਰਿੰਗ ਕੀਤੀ ਗਈ। ਇਸ ਸੂਬਾ ਹਾਲੇ ਵੀ ਵਿਰੋਧੀਆਂ ਦੇ ਕਬਜ਼ੇ ਵਿੱਚ ਹੈ। ਇਸ ਦੌਰਾਨ ਤਾਲਿਬਾਨ ਦੇ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਨੇ ਗੋਲੀਆਂ ਚਲਾਉਣ ਦੀ ਨਿੰਦਾ ਕਰਦਿਆਂ ਅਜਿਹੀਆਂ ਹਰਕਤਾਂ ਤੁਰੰਤ ਬੰਦ ਕਰਨ ਲਈ ਕਿਹਾ ਹੈ। ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …