ਬੇਅੰਤ ਸਿੰਘ ਸੰਧੂ
ਪੱਟੀ, 12 ਜਨਵਰੀ
17 ਅਕਤੂਬਰ 2020 ਨੂੰ ਕਾਮਰੇਡ ਬਲਵਿੰਦਰ ਸਿੰਘ ਭਿਖੀਵਿੰਡ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ਕਾਬੂ ਕੀਤੇ ਗਏ ਮੁੱਖ ਮੁਲਜ਼ਮ ਸੁਖਦੀਪ ਸਿੰਘ ਭੂਰਾ ਤੇ ਗੁਰਜੀਤ ਸਿੰਘ ਭਾਅ ਨੂੰ ਦਿੱਲੀ ਤੋਂ ਅੱਜ ਡੀਐੱਸਪੀ ਭਿਖੀਵਿੰਡ ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਤਿੰਨ ਕਸ਼ਮੀਰੀ ਨੌਜਵਾਨਾਂ ਸ਼ਬੀਰ ਅਹਿਮਦ ਗੋਜੀ, ਰਿਆਜ਼ ਅਹਿਮਦ ਤੇ ਮੁਹੰਮਦ ਅਜੂਬ ਸਣੇ ਪੱਟੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮਾ ਦਾ ਪੰਜ ਦਿਨਾਂ ਪੁਲੀਸ ਰਿਮਾਂਡ ਦੇ ਦਿੱਤਾ ਗਿਆ ਹੈ।
Source link
Asian Tribune Your Multilingual Newspaper covering World and local news News