Home / Punjabi News / ਕਾਲੇ ਧਨ ਨੂੰ ਸਫ਼ੈਦ ਕਾਰਨ ਦਾ ਮਾਮਲਾ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦਿੱਤੀ

ਕਾਲੇ ਧਨ ਨੂੰ ਸਫ਼ੈਦ ਕਾਰਨ ਦਾ ਮਾਮਲਾ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜ਼ਮਾਨਤ ਦਿੱਤੀ

ਮੁੰਬਈ, 4 ਅਕਤੂਬਰ

ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਨਜੇ ਜਾਮਦਾਰ ਨੇ ਇਹ ਹੁਕਮ ਸੁਣਾਇਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਦੀ ਪਟੀਸ਼ਨ ‘ਤੇ ਤੇਜ਼ੀ ਨਾਲ ਸੁਣਵਾਈ ਕਰਨ ਅਤੇ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ ਸੀ, ਕਿਉਂਕਿ ਇਹ ਛੇ ਮਹੀਨਿਆਂ ਤੋਂ ਲਟਕਿਆ ਹੋਇਆ ਹੈ।


Source link

Check Also

Top 10 Punjabi News Headlines and Trends from 22 July 2026

ABP Sanjha Top 10, 22 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …