Home / Punjabi News / ਕਿਸਾਨਾਂ ਨਾਲ ਕੀਤਾ ਵਾਅਦਾ ਚੋਣਾਂ ਤੋਂ ਬਾਅਦ ਪੂਰਾ ਕਰਨਗੇ ‘ਕੈਪਟਨ’

ਕਿਸਾਨਾਂ ਨਾਲ ਕੀਤਾ ਵਾਅਦਾ ਚੋਣਾਂ ਤੋਂ ਬਾਅਦ ਪੂਰਾ ਕਰਨਗੇ ‘ਕੈਪਟਨ’

ਕਿਸਾਨਾਂ ਨਾਲ ਕੀਤਾ ਵਾਅਦਾ ਚੋਣਾਂ ਤੋਂ ਬਾਅਦ ਪੂਰਾ ਕਰਨਗੇ ‘ਕੈਪਟਨ’

ਲੁਧਿਆਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਕੀਤਾ ਗਿਆ ਕਰਜ਼ਾ ਮੁਆਫੀ ਦਾ ਵਾਅਦਾ ਚੋਣਾਂ ਤੋਂ ਬਾਅਦ ਪੂਰਾ ਕਰਨਗੇ। ਦੱਸ ਦੇਈਏ ਕਿ ਲੁਧਿਆਣਾ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਸਟੇਜ ਤੋਂ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ‘ਚ ਜਦੋਂ ਕਾਂਗਰਸ ਸਰਕਾਰ ਆਈ ਤਾਂ ਕਿਸਾਨਾਂ ਦਾ ਕਰਜ਼ੇ ਨਾਲ ਬੁਰਾ ਹਾਲ ਸੀ ਅਤੇ ਕਾਂਗਰਸ ਨੇ ਸਭ ਤੋਂ ਪਹਿਲਾਂ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਕੰਮ ਹੀ ਪੂਰਾ ਕਰਵਾਇਆ। ਕੈਪਟਨ ਨੇ ਕਿਹਾ ਕਿ ਚੋਣ ਜ਼ਾਬਤਾ ਲੱਗਾ ਹੋਣ ਕਾਰਨ ਇਹ ਕੰਮ ਰੁਕ ਗਿਆ ਹੈ ਅਤੇ ਜਿਹੜੇ ਕਿਸਾਨਾਂ ਦਾ ਕਰਜ਼ਾ ਮੁਆਫ ਹੋਣ ਵਾਲਾ ਰਹਿ ਗਿਆ ਹੈ, ਉਸ ਨੂੰ ਚੋਣਾਂ ਤੋਂ ਬਾਅਦ ਪੂਰਾ ਕਰ ਦਿੱਤਾ ਜਾਵੇਗਾ।

Check Also

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ …