Home / Punjabi News / ਕਿਸਾਨ ਅੰਦੋਲਨ ਬਾਰੇ ਵੱਡੀ ਖਬਰ, ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ

ਕਿਸਾਨ ਅੰਦੋਲਨ ਬਾਰੇ ਵੱਡੀ ਖਬਰ, ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ

ਕਿਸਾਨ ਅੰਦੋਲਨ ਬਾਰੇ ਵੱਡੀ ਖਬਰ, ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ

ਸਰਕਾਰ ਨੇ 30 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਠਕ ਦਾ ਸਮਾਂ ਦੁਪਹਿਰ 2 ਵਜੇ ਤੈਅ ਕੀਤਾ ਗਿਆ ਹੈ। ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਅੰਦੋਲਨਕਾਰੀ ਕਿਸਾਨ ਸੰਗਠਨਾਂ ਨੇ 29 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਪ੍ਰਸਤਾਵ ਦਿੱਤਾ ਸੀ।

ਨਵੀਂ ਦਿੱਲੀ: ਸਰਕਾਰ ਨੇ 30 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਠਕ ਦਾ ਸਮਾਂ ਦੁਪਹਿਰ 2 ਵਜੇ ਤੈਅ ਕੀਤਾ ਗਿਆ ਹੈ। ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਅੰਦੋਲਨਕਾਰੀ ਕਿਸਾਨ ਸੰਗਠਨਾਂ ਨੇ 29 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਪ੍ਰਸਤਾਵ ਦਿੱਤਾ ਸੀ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਨੂੰ ਮੀਟਿੰਗ ਲਈ ਬੁਲਾਇਆ ਹੈ।

ਇਸ ਤੋਂ ਪਹਿਲਾਂ ਵੀ ਕਈ ਗੇੜ ਦੀ ਬੈਠਕ ਹੋ ਚੁਕੀ ਹੈ, ਪਰ ਇਹ ਸਾਰੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ। ਕਿਸਾਨਾਂ ਨੇ 30 ਦਸੰਬਰ ਨੂੰ ਦੇਸ਼ ਭਰ ‘ਚ ਕੇਂਦਰ ਖਿਲਾਫ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਹੈ। ਹੁਣ ਕੇਂਦਰ ਦੇ ਇਸ ਸੱਦੇ ਤੋਂ ਬਾਅਦ ਦੇਖਣਾ ਇਹ ਹੋਵੇਗਾ ਕਿ ਕਿਸਾਨ ਕੀ ਫੈਸਲਾ ਲੈਂਦੇ ਹਨ।

News Credit ABP Sanjha

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …