Home / Punjabi News / ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਅੜੀ ਛੱਡਣ: ਸੁਰਜੀਤ ਕੁਮਾਰ ਜਿਆਣੀ

ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਅੜੀ ਛੱਡਣ: ਸੁਰਜੀਤ ਕੁਮਾਰ ਜਿਆਣੀ

ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਅੜੀ ਛੱਡਣ: ਸੁਰਜੀਤ ਕੁਮਾਰ ਜਿਆਣੀ

ਨਵੀਂ ਦਿੱਲੀ: ਪੰਜਾਬ ਭਾਜਪਾ ਆਗੂਆਂ ਸੁਰਜੀਤ ਕੁਮਾਰ ਜਿਆਣੀ ਤੇ ਹਰਜੀਤ ਸਿੰਘ ਗਰੇਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਜਿਆਣੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਆਪਣੀ ਅੜੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਥਿਤ ਖੱਬੇ-ਪੱਖੀ ਆਗੂ ਇਸ ਮੁਹਿੰਮ (ਅੰਦੋਲਨ) ‘ਚ ਸ਼ਾਮਲ ਹੋ ਗੲੇ ਹਨ, ਜੋ ਨਹੀਂ ਚਾਹੁੰਦੇ ਕਿ ਇਸ ਮੁੱਦੇ ਦਾ ਹੱਲ ਨਿਕਲੇ। ਗਰੇਵਾਲ ਨੇ ਕਿਹਾ ਕਿ ਸਰਕਾਰ ਕਿਸਾਨ ਹਿੱਤਾਂ ‘ਚ ਸਭ ਕੁਝ ਕਰਨ ਲਈ ਤਿਆਰ ਹੈ।
-ਪੀਟੀਆਈ


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …