Home / World / ਕੇਂਦਰੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਿੱਲ ਨੂੰ ਕੀਤਾ ਮਨਜੂਰ

ਕੇਂਦਰੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਿੱਲ ਨੂੰ ਕੀਤਾ ਮਨਜੂਰ

ਨਵੀਂ ਦਿੱਲੀ – ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਤਿੰਨ ਤਲਾਕ ਬਿੱਲ ਨੂੰ ਮਨਜੂਰ ਕਰ ਲਿਆ ਗਿਆ ਹੈ| ਕੈਬਨਿਟ ਦੀ ਮਨਜੂਰੀ ਮਿਲਣ ਤੋਂ ਬਾਅਦ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਵਿਚ ਇਸ ਬਿੱਲ ਨੂੰ ਪੇਸ਼ ਕੀਤਾ ਜਾਵੇਗਾ|
ਇਸ ਕਾਨੂੰਨ ਦੇ ਬਾਅਦ ਕੋਈ ਵੀ ਮੁਸਲਮਾਨ ਭਾਈਚਾਰੇ ਨਾਲ ਸਬੰਧ ਰੱਖਣ ਵਾਲਾ ਪਤੀ ਜੇਕਰ ਆਪਣੀ ਪਤਨੀ ਨੂੰ ਤਿੰਨ ਤਲਾਕ ਦੇਵੇਗਾ ਤਾਂ ਉਸ ਨੂੰ ਗੈਰ ਕਾਨੂੰਨੀ ਮੰਨਿਆ ਜਾਵੇਗਾ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …