Home / Punjabi News / ਕੇਂਦਰੀ ਸੂਚਨਾ ਕਮਿਸ਼ਨ ਕੋਲ 32 ਹਜ਼ਾਰ ਆਰਟੀਆਈ ਅਰਜ਼ੀਆਂ ਜਵਾਬ ਦੀ ਉਡੀਕ ’ਚ

ਕੇਂਦਰੀ ਸੂਚਨਾ ਕਮਿਸ਼ਨ ਕੋਲ 32 ਹਜ਼ਾਰ ਆਰਟੀਆਈ ਅਰਜ਼ੀਆਂ ਜਵਾਬ ਦੀ ਉਡੀਕ ’ਚ

ਕੇਂਦਰੀ ਸੂਚਨਾ ਕਮਿਸ਼ਨ ਕੋਲ 32 ਹਜ਼ਾਰ ਆਰਟੀਆਈ ਅਰਜ਼ੀਆਂ ਜਵਾਬ ਦੀ ਉਡੀਕ ’ਚ

ਨਵੀਂ ਦਿੱਲੀ, 16 ਦਸੰਬਰ

ਸਰਕਾਰ ਨੇ ਅੱਜ ਦੱਸਿਆ ਕਿ ਕੇਂਦਰੀ ਸੂਚਨਾ ਕਮਿਸ਼ਨ ਕੋਲ 32,000 ਆਰਟੀਆਈ (ਸੂਚਨਾ ਦਾ ਅਧਿਕਾਰ) ਬੇਨਤੀਆਂ ਜਵਾਬ ਦੀ ਉਡੀਕ ਵਿੱਚ ਹਨ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਜਤਿੰਦਰ ਸਿੰਘ ਨੇ ਰਾਜ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 2019-20 ਅਤੇ 2020-21 ਦੌਰਾਨ ਕ੍ਰਮਵਾਰ 35,178 ਅਤੇ 38,116 ਆਰਟੀਆਈ ਅਰਜ਼ੀਆਂ ਸਨ। ਸਾਲ 2021-22 ਵਿੱਚ 6 ਦਸੰਬਰ 2021 ਤੱਕ 32,147 ਆਰਟੀਆਈ ਅਰਜ਼ੀਆਂ ਪਈਆਂ ਹਨ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …