Breaking News
Home / World / ਕੇਂਦਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਬਹਿਰੀਨ ਦੌਰਾ ਕੱਲ੍ਹ ਤੋਂ

ਕੇਂਦਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਬਹਿਰੀਨ ਦੌਰਾ ਕੱਲ੍ਹ ਤੋਂ

7ਨਵੀਂ ਦਿੱਲੀ  : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਤਿੰਨ ਦਿਵਸੀ ਬਹਿਰੀਨ ਦੌਰਾ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ| ਇਸ ਦੌਰੇ ਦੌਰਾਨ ਸ੍ਰੀ ਰਾਜਨਾਥ ਸਿੰਘ ਬਹਿਰੀਨ ਦੇ ਗ੍ਰਹਿ ਮੰਤਰੀ ਨਾਲ ਦੁਵੱਲੀ ਬੈਠਕ ਕਰਨਗੇ ਅਤੇ ਭਾਰਤੀ ਭਾਈਚਾਰੇ ਦੇ ਪ੍ਰਮੁੱਖ ਵਿਅਕਤੀਆਂ ਨਾਲ ਗੱਲਬਾਤ ਵੀ ਕਰਨਗੇ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …