Home / Punjabi News / ਕੇਂਦਰ ’ਚ ਭਾਜਪਾ ਸਰਕਾਰ 6 ਮਹੀਨਿਆਂ ਦੀ ਪ੍ਰਹੁਣੀ, ਲੋਕ ਸਭਾ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ’ਚ: ਮਮਤਾ

ਕੇਂਦਰ ’ਚ ਭਾਜਪਾ ਸਰਕਾਰ 6 ਮਹੀਨਿਆਂ ਦੀ ਪ੍ਰਹੁਣੀ, ਲੋਕ ਸਭਾ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ’ਚ: ਮਮਤਾ

ਜਲਪਾਈਗੁੜੀ, 27 ਜੂਨ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ 6 ਮਹੀਨਿਆਂ ਦੀ ਪ੍ਰਹੁਣੀ ਹੈ ਤੇ ਲੋਕ ਸਭਾ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ਵਿੱਚ ਹੋਣਗੀਆਂ।


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …