Home / Punjabi News / ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ: ਗਣਤੰਤਰ ਦਿਵਸ ਹਿੰਸਾ ਸਬੰਧੀ 19 ਵਿਅਕਤੀ ਗ੍ਰਿਫ਼ਤਾਰ, 25 ਐੱਫਆਈਆਰਜ਼ ਤੇ 50 ਜਣੇ ਹਿਰਾਸਤ ’ਚ

ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ: ਗਣਤੰਤਰ ਦਿਵਸ ਹਿੰਸਾ ਸਬੰਧੀ 19 ਵਿਅਕਤੀ ਗ੍ਰਿਫ਼ਤਾਰ, 25 ਐੱਫਆਈਆਰਜ਼ ਤੇ 50 ਜਣੇ ਹਿਰਾਸਤ ’ਚ

ਨਵੀਂ ਦਿੱਲੀ, 24 ਫਰਵਰੀ

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ 19 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ 25 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਵਧੀਕ ਸਾਲਿਸਟਰ ਜਨਰਲ ਚੇਤਨ ਸ਼ਰਮਾ ਅਤੇ ਕੇਂਦਰ ਸਰਕਾਰ ਦੇ ਐਡਵੋਕੇਟ ਅਜੇ ਦਿਗਪਾਲ ਨੇ ਅਦਾਲਤ ਨੂੰ ਦੱਸਿਆ ਕਿ 50 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …