ਨਵੀਂ ਦਿੱਲੀ, 3 ਮਈ
ਸੁਪਰੀਮ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਅੱਜ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ’ਤੇ 7 ਮਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਦੇ ਹਵਾਲੇ ਨਾਲ ਅੰਤਰਿਮ ਜ਼ਮਾਨਤ ਮੰਗੀ ਹੈ।
The post ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਸੁਣਵਾਈ 7 ਮਈ ਨੂੰ appeared first on Punjabi Tribune.
Source link
Asian Tribune Your Multilingual Newspaper covering World and local news News