Home / Punjabi News / ਕੇਜਰੀਵਾਲ ਨੇ 29 ਜੂਨ ਨੂੰ ਪੰਜਾਬ ਦੀ ਪੂਰੀ ਲੀਡਰਸ਼ਿਪ ਸੱਦੀ ਦਿੱਲੀ

ਕੇਜਰੀਵਾਲ ਨੇ 29 ਜੂਨ ਨੂੰ ਪੰਜਾਬ ਦੀ ਪੂਰੀ ਲੀਡਰਸ਼ਿਪ ਸੱਦੀ ਦਿੱਲੀ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਪੂਰੀ ਲੀਡਰਸ਼ਿਪ ਨੂੰ 29 ਜੂਨ ਨੂੰ ਦਿੱਲੀ ਬੁਲਾਇਆ ਹੈ। ਇਸ ਮੀਟਿੰਗ ‘ਚ ਕੋਰ ਕਮੇਟੀ ਮੈਂਬਰਜ਼, ਜ਼ਿਲਾ ਪ੍ਰਧਾਨ, ਵਿਧਾਇਕਾਂ, ਵਿੰਗ ਪ੍ਰਧਾਨਾਂ ਨੂੰ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਹੋਈਆਂ 2 ਮੀਟਿੰਗਾਂ ‘ਚ ਪਾਰਟੀ ਪ੍ਰਧਾਨ ਅਤੇ ਕਈ ਵਿਧਾਇਕ ਗੈਰ-ਹਜ਼ਾਰ ਰਹੇ ਸਨ।
ਸੂਤਰਾਂ ਅਨੁਸਾਰ ਇਸ ਮੀਟਿੰਗ ‘ਚ ਹਾਰ ਤੋਂ ਬਾਅਦ ਪਾਰਟੀ ‘ਚ ਤਬਦੀਲੀ ਕਰਨ ‘ਤੇ ਚਰਚਾ ਹੋ ਸਕਦੀ ਹੈ। ਪੰਜਾਬ ਕੋਰ ਕਮੇਟੀ ‘ਚ ਪੰਜਾਬ ਇਕਾਈ ਦਾ ਢਾਂਚਾ ਭੰਗ ਕਰਨ ਦੀ ਵੀ ਮੰਗ ਉੱਠੀ ਸੀ।

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …