ਕੇਪਟਾਊਨ, 14 ਜਨਵਰੀ
ਇਥੇ ਟੈਸਟ ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 212 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਨੂੰ ਦੱਖਣੀ ਅਫਰੀਕਾ ਦੀ ਟੀਮ ਨੇ 3 ਵਿਕਟਾਂ ਦੇ ਨੁਕਸਾਨ ਨਾਲ ਹੀ ਹਾਸਲ ਕਰ ਲਿਆ। ਇਸ ਜਿੱਤ ਨਾਲ ਦੱਖਣੀ ਅਫਰੀਕਾ ਨੇ ਟੈਸਟ ਸੀਰੀਜ਼ ‘ਤੇ 2-1 ਨਾਲ ਲੀਡ ਹਾਸਲ ਕਰ ਲਈ ਹੈ। ਦੱਸਣਯੋਗ ਹੈ ਕਿ ਇਸ ਮੈਦਾਨ ਵਿਚ ਸਿਰਫ ਚੌਥੀ ਵਾਰ ਕਿਸੀ ਟੀਮ ਨੇ 200 ਤੋਂ ਵੱਧ ਦੌੜਾਂ ਦੇ ਸਕੋਰ ਦਾ ਪਿੱਛਾ ਕਰਦਿਆਂ ਜਿੱਤ ਹਾਸਲ ਕੀਤੀ।
Source link
Asian Tribune Your Multilingual Newspaper covering World and local news News