ਕੈਨੇਡਾ ਵਿਚ ਵਾਪਰੇ ਇੱਕ ਸੜਕ ਹਾਦਸੇ ਵਿਚ 14 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਜੂਨੀਅਰ ਹਾਕੀ ਟੀਮ ਦੇ ਖਿਡਾਰੀ ਇੱਕ ਬੱਸ ਵਿਚ ਜਾ ਰਹੇ ਸਨ ਕਿ ਇਹ ਬੱਸ ਸਸਕੈਚਵਾਨ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ|
ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਹਾਦਸੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …