Home / Punjabi News / ਕੈਨੇਡਾ ਦੇ ਜੰਗਲਾਂ ਨੂੰ ਲੱਗੀ ਅੱਗ ਦੇ ਧੂੰਏਂ ਕਾਰਨ ਨਿਊਯਾਰਕ ਦੀ ਹਵਾ ਦਿੱਲੀ ਤੋਂ ਮਾੜੀ ਹੋਈ

ਕੈਨੇਡਾ ਦੇ ਜੰਗਲਾਂ ਨੂੰ ਲੱਗੀ ਅੱਗ ਦੇ ਧੂੰਏਂ ਕਾਰਨ ਨਿਊਯਾਰਕ ਦੀ ਹਵਾ ਦਿੱਲੀ ਤੋਂ ਮਾੜੀ ਹੋਈ

ਹਿਊਸਟਨ, 8 ਜੂਨ

ਕੈਨੇਡਾ ਦੇ ਜੰਗਲਾਂ ਵਿੱਚ ਲੱਗੀ ਅੱਗ ਦਾ ਧੂੰਆਂ ਅਮਰੀਕਾ ਦੇ ਪੂਰਬੀ ਤੱਟ ਅਤੇ ਮੱਧ ਪੱਛਮ ਵਿੱਚ ਫੈਲ ਗਿਆ, ਜਿਸ ਨਾਲ ਨਿਊਯਾਰਕ ਸਿਟੀ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋ ਗਈ। ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਨਿਊਯਾਰਕ ਸਿਟੀ ਵਿੱਚ ਪ੍ਰਦੂਸ਼ਣ ਦਾ ਪੱਧਰ ਦੁਨੀਆ ਦੇ ਵੱਡੇ ਸ਼ਹਿਰਾਂ ਨਾਲੋਂ ਵੱਧ ਗਿਆ ਅਤੇ ਇਸ ਦੀ ਹਵਾ ਦੀ ਗੁਣਵੱਤਾ ਭਾਰਤ ਦੀ ਰਾਜਧਾਨੀ ਦਿੱਲੀ ਨਾਲੋਂ ਵੀ ਮਾੜੀ ਹੋ ਗਈ। ਨਿਊਯਾਰਕ ਸਿਟੀ ਨੂੰ ਧੂੰਏਂ ਨੇ ਘੇਰ ਲਿਆ ਹੈ।


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …