Home / World / ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਭਾਰਤ ਪਹੁੰਚੇ

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਭਾਰਤ ਪਹੁੰਚੇ

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਭਾਰਤ ਪਹੁੰਚੇ

2ਨਵੀਂ ਦਿੱਲੀ : ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅੱਜ ਭਾਰਤ ਪਹੁੰਚੇ| ਹਰਜੀਤ ਸਿੰਘ ਸੱਜਣ 7 ਦਿਨਾਂ ਭਾਰਤ ਦੌਰੇ ‘ਤੇ ਆਏ ਹਨ| ਉਨ੍ਹਾਂ ਦੇ ਇਸ ਦੌਰੇ ਨੂੰ ਦੋਨਾਂ ਦੇਸ਼ਾਂ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ| ਇਸ ਦੌਰੇ ਦੌਰਾਨ ਭਾਰਤ ਅਤੇ ਕੈਨੇਡਾ ਵਿਚਾਲੇ ਕਈ ਸਮਝੌਤੇ ਹੋਣਗੇ| ਹਰਜੀਤ ਸਿੰਘ ਸੱਜਣ 19 ਅਪ੍ਰੈਲ ਨੂੰ ਪੰਜਾਬ ਦੌਰੇ ‘ਤੇ ਵੀ ਆਉਣਗੇ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …