Breaking News
Home / Punjabi News / ਕੈਨੇਡਾ: ਨਿੱਝਰ ਦੇ ਨਜ਼ਦੀਕੀ ਦੇ ਘਰ ’ਤੇ ਗੋਲੀਆਂ ਚਲਾਉਣ ਦੋ ਦੋਸ਼ ’ਚ ਦੋ ਅੱਲੜ ਗ੍ਰਿਫ਼ਤਾਰ

ਕੈਨੇਡਾ: ਨਿੱਝਰ ਦੇ ਨਜ਼ਦੀਕੀ ਦੇ ਘਰ ’ਤੇ ਗੋਲੀਆਂ ਚਲਾਉਣ ਦੋ ਦੋਸ਼ ’ਚ ਦੋ ਅੱਲੜ ਗ੍ਰਿਫ਼ਤਾਰ

ਟੋਰਾਂਟੋ, 9 ਫਰਵਰੀ
ਪਿਛਲੇ ਹਫ਼ਤੇ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਨੇੜਲੇ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿਮਰਨਜੀਤ ਸਿੰਘ ਦੇ ਸਾਊਥ ਸਰੀ ਸਥਿਤ ਘਰ ‘ਤੇ 1 ਫਰਵਰੀ ਨੂੰ ਤੜਕੇ 1.20 ਵਜੇ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਸਨ। ਪੁਲੀਸ ਨੇ ਤਿੰਨ ਹਥਿਆਰ ਅਤੇ ਕਈ ਇਲੈਕਟ੍ਰਾਨਿਕ ਉਪਕਰਨ ਜ਼ਬਤ ਕੀਤੇ। ਸਰੀ ਦੇ ਦੋ 16 ਸਾਲਾ ਅੱਲੜਾਂ ਨੂੰ ਗ੍ਰਿਫਤਾਰ ਕੀਤਾ।

The post ਕੈਨੇਡਾ: ਨਿੱਝਰ ਦੇ ਨਜ਼ਦੀਕੀ ਦੇ ਘਰ ’ਤੇ ਗੋਲੀਆਂ ਚਲਾਉਣ ਦੋ ਦੋਸ਼ ’ਚ ਦੋ ਅੱਲੜ ਗ੍ਰਿਫ਼ਤਾਰ appeared first on Punjabi Tribune.


Source link

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …