Breaking News
Home / World / ਕੈਨੇਡਾ ਵਿੱਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ

ਕੈਨੇਡਾ ਵਿੱਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ

ਕੈਨੇਡਾ ਵਿੱਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ

3ਐਬਟਸਫੋਰਡ – ਕੈਨੇਡਾ ਵਿੱਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ| ਮ੍ਰਿਤਕ ਦਾ ਨਾਂ ਜਸਕਰਨ ਲਾਲੀ (20) ਹੈ| ਗੋਲੀਬਾਰੀ ਦੀ ਇਹ ਘਟਨਾ ਐਬਟਸਫੋਰਡ ਦੇ ਚੇਜ਼ ਸਟਰੀਟ ਤੇ ਵਾਪਰੀ|ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ| ਹਮਲਾਵਰ ਦੀ ਤਲਾਸ਼ ਕੀਤੀ ਜਾ ਰਹੀ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …