ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਪੱਤਰਕਾਰ ਤੇ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਸੰਤੋਸ਼ ਤਿਵਾਡ਼ੀ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ ਹੈ।
ਸੋਗ ਸੰਦੇਸ਼ ‘ਚ, ਕੈਪਟਨ ਅਮਰਿੰਦਰ ਨੇ ਪੀਡ਼ਤ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਜਾਹਿਰ ਕਰਦਿਆਂ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਕਰਨ ਦੀ ਹਿੰਮਤ ਦੇਵੇ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੱਤਰਕਾਰਤਾ ਦਾ ਸ਼ਾਨਦਾਰ ਕਰਿਅਰ ਰੱਖਣ ਵਾਲੇ ਤਿਵਾਡ਼ੀ ਨੇ 31 ਦਸੰਬਰ, 2012 ਨੂੰ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਦਾ ਅਹੁਦਾ ਸੰਭਾਲਿਆ ਸੀ, ਜਿਹਡ਼ੇ ਹਮੇਸ਼ਾ ਪੱਤਰਕਾਰਤਾ ਦੀਆਂ ਆਉਣ ਵਾਲੀਆਂ ਪੀਡ਼੍ਹੀਆਂ ਨੂੰ ਪ੍ਰੇਰਨਾ ਦਿੰਦੇ ਰਹਿਣਗੇ।
ਤਿਵਾਡ਼ੀ ਦਾ ਇਕ ਬਿਮਾਰੀ ਦੇ ਇਲਾਜ਼ ਦੌਰਾਨ ਪੀ.ਜੀ.ਆਈ ‘ਚ ਦਿਹਾਂਤ ਹੋ ਗਿਆ।
Home / World / ਕੈਪਟਨ ਅਮਰਿੰਦਰ ਨੇ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਸੰਤੋਸ਼ ਤਿਵਾਡ਼ੀ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …
Asian Tribune Your Multilingual Newspaper covering World and local news News