Home / World / ਕੈਪਟਨ ਅਮਰਿੰਦਰ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੇ ਇਕੱਠਿਆਂ ਕੀਤਾ ਲੰਚ

ਕੈਪਟਨ ਅਮਰਿੰਦਰ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੇ ਇਕੱਠਿਆਂ ਕੀਤਾ ਲੰਚ

ਕੈਪਟਨ ਅਮਰਿੰਦਰ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੇ ਇਕੱਠਿਆਂ ਕੀਤਾ ਲੰਚ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਕੱਠਿਆਂ ਲੰਚ ਕੀਤਾ| ਇਸ ਦੌਰਾਨ ਦੋਨਾਂ ਆਗੂਆਂ ਵਿਚਾਲੇ ਕਿਸੇ ਮਸਲੇ ਨੂੰ ਲੈ ਕੇ ਵਿਚਾਰ-ਵਟਾਂਦਰਾ ਵੀ ਹੋਇਆ|
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਦੇ ਅੱਜ ਦੂਸਰੇ ਮੁੱਖ ਮੰਤਰੀ ਨੇ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਲਈ ਦੁਪਹਿਰ ਦਾ ਖਾਣਾ ਰੱਖਿਆ ਗਿਆ ਸੀ| ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਕੱਠੇ ਬੈਠ ਕੇ ਖਾਣਾ ਖਾਧਾ| ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਹੋਰਨਾਂ ਆਗੂਆਂ ਨੇ ਵੀ ਦੁਪਹਿਰ ਦਾ ਭੋਜਨ ਖਾਧਾ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …