Home / World / ਕੈਪਟਨ ਅਮਰਿੰਦਰ ਸਿੰਘ ਤੇ ਭਰਤਇੰਦਰ ਸਿੰਘ ਚਹਿਲ ਨੇ ਪਰਿਵਾਰ ਸਮੇਤ ਪਾਈ ਵੋਟ

ਕੈਪਟਨ ਅਮਰਿੰਦਰ ਸਿੰਘ ਤੇ ਭਰਤਇੰਦਰ ਸਿੰਘ ਚਹਿਲ ਨੇ ਪਰਿਵਾਰ ਸਮੇਤ ਪਾਈ ਵੋਟ

1ਪਟਿਆਲਾ  : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਆਪਣੇ ਪਰਿਵਾਰ ਸਮੇਤ ਵੋਟ ਪਾਈ| ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …