Home / Punjabi News / ਕੈਪਟਨ ਅਮਰਿੰਦਰ ਸਿੰਘ ਨੇ ਅਰੁਣ ਜੇਤਲੀ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਕੈਪਟਨ ਅਮਰਿੰਦਰ ਸਿੰਘ ਨੇ ਅਰੁਣ ਜੇਤਲੀ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਕੈਪਟਨ ਅਮਰਿੰਦਰ ਸਿੰਘ ਨੇ ਅਰੁਣ ਜੇਤਲੀ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਨੂੰ ਅਰੁਣ ਜੇਤਲੀ ਦੇ ਦਿਹਾਂਤ ਦੀ ਖਬਰ ਸੁਣ ਕੇ ਡੂੰਘਾ ਦੁੱਖ ਪੁੱਜਾ ਹੈ ਅਤੇ ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਹਨ ਅਤੇ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …