Home / Punjabi News / ਕੈਪਟਨ ਅਮਰਿੰਦਰ ਸਿੰਘ ਨੇ ਆਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੂੰ ਵੰਡੇ ਕਰਜ਼ ਮੁਆਫੀ ਦੇ ਸਰਟੀਫਿਕੇਟ

ਕੈਪਟਨ ਅਮਰਿੰਦਰ ਸਿੰਘ ਨੇ ਆਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੂੰ ਵੰਡੇ ਕਰਜ਼ ਮੁਆਫੀ ਦੇ ਸਰਟੀਫਿਕੇਟ

ਕੈਪਟਨ ਅਮਰਿੰਦਰ ਸਿੰਘ ਨੇ ਆਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੂੰ ਵੰਡੇ ਕਰਜ਼ ਮੁਆਫੀ ਦੇ ਸਰਟੀਫਿਕੇਟ

ਸ਼੍ਰੀ ਆਨੰਦਪੁਰ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੂੰ ਕਰਜ਼ ਮੁਆਫੀ ਦੇ ਸਰਟੀਫਿਕੇਟ ਵੰਡੇ। ਮੁੱਖ ਮੰਤਰੀ ਨੇ ਕਰਜ਼ ਮੁਆਫੀ ਦੇ ਤੀਸਰੇ ਪੜਾਅ ਅਧੀਨ ਅੱਜ ਰੋਪੜ ਦੇ 2413 ਕਿਸਾਨਾਂ ਦਾ 17.74 ਕਰੋੜ ਰੁਪਇਆ ਮੁਆਫ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਇਥੇ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਵੀ ਰੱਖਿਆ।

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …