Home / World / ਕੈਪਟਨ ਅਮਰਿੰਦਰ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਕੈਪਟਨ ਅਮਰਿੰਦਰ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਕੈਪਟਨ ਅਮਰਿੰਦਰ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਪਟਨਾ – ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੱਥਾ ਟੇਕਿਆ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ, ਰਾਣਾ ਗੁਰਮੀਤ ਸੋਢੀ ਆਦਿ ਨੇ ਵੀ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …