Home / Punjabi News / ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 70ਵਾਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਇਆ।
ਪਟਿਆਲਾ ਦੇ ਪੋਲੋ ਗਰਾਊਂਡ ਵਿਚ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ।

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …