Home / World / ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਕੀਤੀ ਮੁਲਾਕਾਤ

ਸ੍ਰੀ ਪਟਨਾ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਨਾ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ|
ਬਿਹਾਰ ਦੇ ਮੁੱਖ ਮੰਤਰੀ ਨੇ ਪਟਨਾ ਵਿਖੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕੀਤਾ| ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …