Home / Punjabi News / ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ’ਚ ਲਹਿਰਾਇਆ ਤਿਰੰਗਾ

ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ’ਚ ਲਹਿਰਾਇਆ ਤਿਰੰਗਾ

ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ’ਚ ਲਹਿਰਾਇਆ ਤਿਰੰਗਾ

ਲੁਧਿਆਣਾ – ਦੇਸ਼ ਦੇ 72ਵੇਂ ਆਜ਼ਾਦੀ ਦਿਵਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਮੁੱਖ ਮੰਤਰੀ ਨੇ ਨਸ਼ਿਆਂ ਦੇ ਖਾਤਮੇ ਲਈ ‘ਬੱਡੀ’ ਤੂੰ ਮੇਰਾ ਦੋਸਤ’ ਨਾਂ ਦੀ ਇੱਕ ਮੁਹਿੰਮ ਦਾ ਆਗਾਜ਼ ਵੀ ਕੀਤਾ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …