Home / World / ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

2ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਵਿਸ਼ੇਸ਼ ਕਿਸਾਨ ਕਰਜ਼ਾ ਮੁਆਫੀ ਪੈਕੇਜ ਲਈ ਅਪੀਲ ਕੀਤੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …