Home / Punjabi News / ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਰੂਆਤ

ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਦੁਰਗਿਆਣਾ ਮੰਦਿਰ ਵਿਚ ਨਤਮਸਤਕ ਵੀ ਹੋਏ।
ਇਸ ਮੌਕੇ ਮੁੱਖ ਮੰਤਰੀ ਨੇ ਸਰੋਵਰ ਦੀ ਕਾਰਸੇਵਾ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।

Check Also

Top 10 Punjabi News Headlines and Trends from 22 July 2026

ABP Sanjha Top 10, 22 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …