Home / World / ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

1ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ| ਵਰਣਨਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਰਾਜ ਭਾਵਨ ਵਿਚ ਇਕ ਸਾਦੇ ਸਹੁੰ ਚੁੱਕ ਸਮਾਗਮ ਵਿਚ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ| ਕੈਪਟਨ ਅਮਰਿੰਦਰ ਸਿੰਘ ਆਪਣੀ ਕੈਬਨਿਟ ਦੇ ਕੁਝ ਮੈਂਬਰਾਂ ਸਮੇਤ ਸਹੁੰ ਚੁੱਕ ਕੇ ਨਵੀਂ ਸਰਕਾਰ ਬਣਾਉਣਗੇ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …