Home / Punjabi News / ਕੈਪਟਨ ਢੀਂਡਸਾ ਨਾਲ ਗਠਜੋੜ ਤੇ ਅਮਿਤ ਸ਼ਾਹ ਦਾ ਬਿਆਨ

ਕੈਪਟਨ ਢੀਂਡਸਾ ਨਾਲ ਗਠਜੋੜ ਤੇ ਅਮਿਤ ਸ਼ਾਹ ਦਾ ਬਿਆਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀਆਂ ਪਾਰਟੀਆਂ ਨਾਲ ਮਿਲ ਕੇ ਪੰਜਾਬ ਵਿਚ ਚੋਣਾਂ ਲੜ ਸਕਦੀ ਹੈ। ਸ਼ਾਹ ਨੇ ਇਕ ਇੰਟਰਵਿਊ ਦੌਰਾਨ ਕਿਹਾ, ‘ਅਸੀਂ ਕੈਪਟਨ ਅਮਰਿੰਦਰ ਅਤੇ ਢੀਂਡਸਾ ਨਾਲ ਗੱਲ ਕਰ ਰਹੇ ਹਾਂ।’ ਉਨ੍ਹਾਂ ਨੇ ਅੱਗੇ ਕਿਹਾ ਕਿ ‘ਇਹ ਸੰਭਵ ਹੈ ਕਿ ਸਾਡਾ ਗੱਠਜੋੜ ਹੋਵੇਗਾ। ਪੰਜਾਬ ‘ਚ ਯੋਗਤਾ ਦੇ ਆਧਾਰ ‘ਤੇ ਚੋਣ ਲੜਾਂਗੇ।

The post ਕੈਪਟਨ ਢੀਂਡਸਾ ਨਾਲ ਗਠਜੋੜ ਤੇ ਅਮਿਤ ਸ਼ਾਹ ਦਾ ਬਿਆਨ first appeared on Punjabi News Online.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …