Breaking News
Home / Punjabi News / ਕੈਪਟਨ ਦੇ ਖਾਸ ਰਾਣਾ ਗੁਰਮੀਤ ਸੋਢੀ ਨੇ ਭਾਜਪਾ ਦਾ ਪੱਲਾ ਫੜਿਆ

ਕੈਪਟਨ ਦੇ ਖਾਸ ਰਾਣਾ ਗੁਰਮੀਤ ਸੋਢੀ ਨੇ ਭਾਜਪਾ ਦਾ ਪੱਲਾ ਫੜਿਆ

ਕਾਂਗਰਸ ਦੇ ਵਿਧਾਇਕ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ । ਰਾਣਾ ਗੁਰਮੀਤ ਸੋਢੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਕਿਹਾ ਹੈ ਕਿ ਕਾਂਗਰਸ ਨੇ ਸੂਬੇ ਦੀ ਸੁਰੱਖਿਆ ਅਤੇ ਫ਼ਿਰਕੂ ਸਦਭਾਵਨਾ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਕਾਂਗਰਸ ਦਾ ਧਰਮ ਨਿਰਪੱਖ ਅਕਸ ਹੁਣ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਾ ਹੈ। ਕਾਂਗਰਸ ‘ਚ ਇਹ ਅੰਦਰੂਨੀ ਕਲੇਸ਼ ਪੰਜਾਬ ‘ਚ ਖ਼ਤਰਨਾਕ ਸਥਿਤੀ ਪੈਦਾ ਕਰ ਰਹੀ ਹੈ।
ਰਾਣਾ ਗੁਰਮੀਤ ਸੋਢੀ ਕੈਪਟਨ ਅਮਰਿੰਦਰ ਸਿੰਘ ਦੇ ਸਭ ਤੋਂ ਕਰੀਬੀ ਵੀ ਰਹੇ ਹਨ ,ਕੈਪਟਨ ਆਪਣੀ ਅਲੱਗ ਪਾਰਟੀ ਬਣਾ ਚੁੱਕੇ ਹਨ ਤੇ ਭਾਜਪਾ ਦੇ ਨਾਲ ਚੋਣ ਲੜਨਗੇ।

The post ਕੈਪਟਨ ਦੇ ਖਾਸ ਰਾਣਾ ਗੁਰਮੀਤ ਸੋਢੀ ਨੇ ਭਾਜਪਾ ਦਾ ਪੱਲਾ ਫੜਿਆ first appeared on Punjabi News Online.


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …