Home / World / ਕੈਪਟਨ ਦੇ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਕਰਨਗੇ ਰਾਹੁਲ ਗਾਂਧੀ

ਕੈਪਟਨ ਦੇ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਕਰਨਗੇ ਰਾਹੁਲ ਗਾਂਧੀ

ਕੈਪਟਨ ਦੇ ਸਹੁੰ ਚੁੱਕ ਸਮਾਗਮ ‘ਚ ਸ਼ਿਰਕਤ ਕਰਨਗੇ ਰਾਹੁਲ ਗਾਂਧੀ

2ਚੰਡੀਗੜ੍ਹ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ 16 ਮਾਰਚ ਨੂੰ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨਗੇ| ਇਸ ਤੋਂ ਪਹਿਲਾਂ ਅੱਜ ਇਨ੍ਹਾਂ ਦੋਨਾਂ ਆਗੂਆਂ ਨੇ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ|
ਦੱਸਣਯੋਗ ਹੈ ਕਿ ਕਾਂਗਰਸ ਵਿਧਾਇਕ ਦਲ ਦੇ ਲੀਡਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਆਪਣੀ ਕੈਬਨਿਟ ਦੇ ਕੁਝ ਮੈਂਬਰਾਂ ਸਮੇਤ 16 ਮਾਰਚ ਨੂੰ ਸਹੁੰ ਚੁੱਕ ਕੇ ਨਵੀਂ ਸਰਕਾਰ ਦਾ ਗਠਨ ਕਰਨਗੇ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …